Bible Language

Genesis 44:8 (NCV) New Century Version

Versions

PAV   ਵੇਖੋ ਉਹ ਚਾਂਦੀ ਜਿਹੜੀ ਸਾਨੂੰ ਸਾਡੀਆਂ ਗੂਣਾਂ ਦੇ ਮੂੰਹ ਵਿੱਚ ਲੱਭੀ ਕਨਾਨ ਦੇਸ ਤੋਂ ਮੋੜ ਕੇ ਤੁਹਾਡੇ ਕੋਲ ਲੈ ਆਏ ਹਾਂ ਤਾਂ ਕਿਵੇਂ ਅਸੀਂ ਤੁਹਾਡੇ ਸਵਾਮੀ ਦੇ ਘਰ ਵਿੱਚੋਂ ਚਾਂਦੀ ਯਾ ਸੋਨਾ ਚੁਰਾ ਸੱਕਦੇ ਹਾਂ?
IRVPA   ਵੇਖੋ, ਜਦ ਉਹ ਚਾਂਦੀ ਜਿਹੜੀ ਸਾਨੂੰ ਸਾਡੇ ਬੋਰਿਆਂ ਦੇ ਮੂੰਹ ਵਿੱਚ ਲੱਭੀ ਸੀ, ਅਸੀਂ ਉਹ ਕਨਾਨ ਦੇਸ਼ ਤੋਂ ਮੋੜ ਕੇ ਤੁਹਾਡੇ ਕੋਲ ਲੈ ਆਏ ਹਾਂ, ਤਾਂ ਕਿਵੇਂ ਅਸੀਂ ਤੁਹਾਡੇ ਸੁਆਮੀ ਦੇ ਘਰ ਵਿੱਚੋਂ ਚਾਂਦੀ ਜਾਂ ਸੋਨਾ ਚੁਰਾ ਸਕਦੇ ਹਾਂ?