Bible Language

Genesis 6:17 (NCV) New Century Version

Versions

PAV   ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਣ ਦਾ ਸਾਹ ਹੈ ਅਕਾਸ਼ ਦੇ ਹੇਠੋਂ ਨਾਸ ਕਰਾਂ। ਸਭ ਕੁਝ ਜਿਹੜਾ ਧਰਤੀ ਉੱਤੇ ਹੈ ਪ੍ਰਾਣ ਛੱਡ ਦੇਵੇਗਾ
IRVPA   ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ ਕਰ ਦਿਆਂ। ਉਹ ਸਭ ਕੁਝ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ।