Bible Language

Genesis 6:3 (NCV) New Century Version

Versions

PAV   ਅਤੇ ਯਹੋਵਾਹ ਨੇ ਆਖਿਆ ਕਿ ਮੇਰਾ ਆਤਮਾ ਆਦਮੀ ਦੇ ਵਿਰੁੱਧ ਸਦਾ ਤੀਕਰ ਜੋਰ ਨਹੀਂ ਮਾਰੇਗਾ ਕਿਉਂਕਿ ਉਹ ਸਰੀਰ ਹੀ ਹੈ ਸੋ ਉਹ ਦੇ ਦਿਨ ਇੱਕ ਸੌ ਵੀਹ ਵਰਿਹਾਂ ਦੇ ਹੋਣਗੇ
IRVPA   ਯਹੋਵਾਹ ਨੇ ਆਖਿਆ, ਮੇਰਾ ਆਤਮਾ ਮੇਰਾ ਆਤਮਾ ਜੋ ਜੀਵਨ ਦਿੰਦਾ ਹੈ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਸੌ ਵੀਹ ਸਾਲਾਂ ਦੀ ਹੋਵੇਗੀ।