Bible Language

Genesis 6:4 (NCV) New Century Version

Versions

PAV   ਉਨ੍ਹੀਂ ਦਿਨੀਂ ਧਰਤੀ ਉੱਤੇ ਦੈਂਤ ਸਨ ਅਤੇ ਉਹ ਦੇ ਮਗਰੋਂ ਵੀ ਜਦ ਪਰਮੇਸ਼ੁਰ ਦੇ ਪੁੱਤ੍ਰ ਆਦਮੀ ਦੀਆਂ ਧੀਆਂ ਕੋਲ ਆਏ ਅਰ ਉਨ੍ਹਾਂ ਨੇ ਉਨ੍ਹਾਂ ਲਈ ਪੁੱਤ੍ਰ ਜਣੇ ਤਾਂ ਏਹ ਸੂਰਬੀਰ ਹੋਏ ਜਿਹੜੇ ਮੁੱਢੋਂ ਨਾਮੀ ਸਨ ।।
IRVPA   ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਨਫ਼ਤਾਲੀ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ।