Bible Language

Haggai 1 (NCV) New Century Version

Versions

PAV   ਦਾਰਾ ਪਾਤਸ਼ਾਹ ਦੇ ਦੂਜੇ ਵਰ੍ਹੇ ਦੇ ਛੇਵੇਂ ਮਹੀਨੇ ਦੀ ਪਹਿਲੀ ਤਰੀਕ ਨੂੰ ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤ੍ਰ ਜ਼ਰੁੱਬਾਬਲ ਕੋਲ ਅਤੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ ਕੋਲ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਪੁੱਜੀ
IRVPA   {ਯਹੋਵਾਹ ਦੇ ਭਵਨ ਦੇ ਬਣਾਉਣ ਦੀ ਲੋੜ} PS ਦਾਰਾ ਰਾਜੇ ਦੇ ਸ਼ਾਸਨ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ, ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਕੋਲ ਅਤੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਕੋਲ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ,