Bible Language

Haggai 2:12 (NCV) New Century Version

Versions

PAV   ਕਿ ਜੇ ਕੋਈ ਮਨੁੱਖ ਪਵਿੱਤਰ ਮਾਸ ਨੂੰ ਆਪਣੇ ਕੁੜਤੇ ਦੀ ਝੋਲੀ ਵਿੱਚ ਪਾ ਕੇ ਲਈ ਜਾਂਦਾ ਹੋਵੇ ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈ, ਤੇਲ ਯਾ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੋਹ ਜਾਵੇ ਤਾਂ ਭਲਾ, ਉਹ ਚੀਜ਼ ਪਵਿੱਤਰ ਹੋ ਜਾਵੇਗੀॽ ਤਾਂ ਜਾਜਕਾਂ ਨੇ ਉੱਤਰ ਦਿੱਤਾ, ਨਹੀਂ
IRVPA   ਕਿ ਜੇ ਕੋਈ ਮਨੁੱਖ ਪਵਿੱਤਰ ਮਾਸ ਨੂੰ ਆਪਣੇ ਕੁੜਤੇ ਦੀ ਝੋਲੀ ਵਿੱਚ ਪਾ ਕੇ ਲਈ ਜਾਂਦਾ ਹੋਵੇ ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈਅ, ਤੇਲ ਜਾਂ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੂਹ ਜਾਵੇ, ਤਾਂ ਕੀ, ਉਹ ਚੀਜ਼ ਪਵਿੱਤਰ ਹੋ ਜਾਵੇਗੀ, ਤਾਂ ਜਾਜਕਾਂ ਨੇ ਉੱਤਰ ਦਿੱਤਾ, ਨਹੀਂ।