Bible Language

Haggai 2:16 (NCV) New Century Version

Versions

PAV   ਜਦ ਕੋਈ ਵੀਹ ਪੈਮਾਨਿਆਂ ਦੀ ਢੇਰੀ ਕੋਲ ਆਉਂਦਾ ਸੀ ਤਾਂ ਦਸ ਹੀ ਹੁੰਦੇ ਸਨ। ਜਦ ਕੋਈ ਮੈ ਦੇ ਪੀਪੇ ਵਿੱਚੋਂ ਪੰਜਾਹ ਪੈਮਾਨੇ ਕੱਢਣ ਲਈ ਜਾਂਦਾ ਤਾਂ ਵੀਹ ਹੀ ਹੁੰਦੇ ਸਨ
IRVPA   ਜਦੋਂ ਕੋਈ ਵੀਹ ਪੈਮਾਨਿਆਂ * 200ਕਿਲੋਗ੍ਰਾਮ ਦੀ ਢੇਰੀ ਕੋਲ ਆਉਂਦਾ ਸੀ, ਤਾਂ ਦਸ 100 ਕਿਲੋਗ੍ਰਾਮ ਹੀ ਹੁੰਦੇ ਸਨ। ਜਦ ਕੋਈ ਮੈਅ ਦੇ ਪੀਪੇ ਵਿੱਚੋਂ ਪੰਜਾਹ ਪੈਮਾਨੇ ਕੱਢਣ ਲਈ ਜਾਂਦਾ ਸੀ, ਤਾਂ ਵੀਹ ਹੀ ਹੁੰਦੇ ਸਨ।