Bible Language

Hebrews 10:22 (NCV) New Century Version

Versions

PAV   ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੀ ਨਿਹਚਾ ਨਾਲ ਜਦੋਂ ਸਾਡੇ ਦਿਲ ਅਸ਼ੁੱਧ ਅੰਤਹਕਰਨ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨੁਲ੍ਹਾਈ ਗਈ ਨੇੜੇ ਜਾਈਏ
ERVPA   ਅਸੀਂ ਦੋਸ਼ੀ ਭਾਵਨਾਵਾਂ ਤੋਂ ਸ਼ੁਧ ਅਤੇ ਸੁਤੰਤਰ ਬਣਾਏ ਗਏ ਹਾਂ। ਅਤੇ ਸਾਡੇ ਸ਼ਰੀਰਾਂ ਨੂੰ ਸ਼ੁਧ ਪਾਣੀ ਨਾਲ ਧੋ ਦਿੱਤਾ ਗਿਆ ਹੈ। ਇਸ ਲਈ ਸ਼ੁਧ ਦਿਲੀ ਨਾਲ ਅਤੇ ਤੁਹਾਡੇ ਵਿਸ਼ਵਾਸ ਦੇ ਭਰੋਸੇ ਪਰਮੇਸ਼ੁਰ ਦੇ ਨਜ਼ਦੀਕ ਆਓ।
IRVPA   ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਵਿਵੇਕ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ।