Bible Language

Hebrews 10:32 (NCV) New Century Version

Versions

PAV   ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਪਿੱਛੋਂ ਤੁਸਾਂ ਦੁਖਾਂ ਦੇ ਵੱਡੇ ਘੋਲਮਘੋਲ ਨੂੰ ਸਹਿ ਲਿਆ
ERVPA   ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜਦ੍ਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ।
IRVPA   ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਬਾਅਦ ਤੁਸੀਂ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿ ਲਿਆ।