Bible Language

Hebrews 10:34 (NCV) New Century Version

Versions

PAV   ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਨਾਲ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋ ਉੱਤਮ ਅਤੇ ਅਟੱਲ ਹੈ
ERVPA   ਹਾਂ, ਤੁਸੀਂ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਹੈ ਜੋ ਕੈਦ ਕੀਤੇ ਗਏ ਸਨ ਅਤੇ ਤੁਸੀਂ ਉਨ੍ਹਾਂ ਦੇ ਦੁਖਾਂ ਨੂੰ ਸਾਂਝਾ ਕੀਤਾ ਹੈ। ਅਤੇ ਜਦੋਂ ਤੁਹਾਡੀਆਂ ਸਾਰੀਆਂ ਚੀਜ਼ਾਂ ਤੁਹਾਡੇ ਪਸੋਂ ਦੂਰ ਖੋਹ ਲਈਆਂ ਗਈਆਂ ਸਨ ਤਾਂ ਤੁਸੀਂ ਅਨੰਦ ਵਿੱਚ ਰਹੇ ਸੀ। ਤੁਸੀਂ ਇਸ ਲਈ ਅਨੰਦ ਵਿੱਚ ਰਹੇ ਕਿਉਂਕਿ ਤੁਸੀਂ ਜਾਣਦੇ ਸੀ ਕਿ ਤੁਹਾਡੇ ਕੋਲ ਕੁਝ ਬਿਹਤਰ ਸੀ ਜਿਹਡ਼ਾ ਸਦਾ ਰਹਿਣ ਵਾਲਾ ਸੀ।
IRVPA   ਕਿਉਂ ਜੋ ਤੁਸੀਂ ਕੈਦੀਆਂ ਦੇ ਦਰਦੀ ਹੋਏ, ਨਾਲੇ ਆਪਣੇ ਧਨ ਦੇ ਲੁੱਟ ਜਾਣ ਨੂੰ ਅਨੰਦ ਮੰਨ ਲਿਆ ਇਹ ਜਾਣ ਕੇ ਭਈ ਸਾਡਾ ਇੱਕ ਧਨ ਇਸ ਨਾਲੋਂ ਉੱਤਮ ਅਤੇ ਅਟੱਲ ਹੈ।