Bible Language

Hebrews 10:39 (NCV) New Century Version

Versions

PAV   ਪਰ ਅਸੀਂ ਓਹਨਾਂ ਵਿੱਚੋਂ ਨਹੀਂ ਜਿਹੜੇ ਪਿਛਾਹਾਂ ਹਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਓਹਨਾਂ ਵਿੱਚੋਂ ਜਿਹੜੇ ਨਿਹਚਾ ਕਰ ਕੇ ਜਾਨ ਬਚਾ ਰੱਖਦੇ ਹਨ।।
ERVPA   ਪਰ ਅਸੀਂ ਅਜਿਹੇ ਲੋਕ ਨਹੀਂ ਹਾਂ ਜਿਹਡ਼ੇ ਪਿੱਛੇ ਮੁਡ਼ੇ ਅਤੇ ਗੁਆਚ ਗਏ ਹੋਣ। ਨਹੀਂ। ਅਸੀਂ ਉਹ ਲੋਕ ਹਾਂ ਜਿਹਡ਼ੇ ਨਿਹਚਾ ਰਖਦੇ ਹਾਂ ਅਤੇ ਬਚਾਏ ਗਏ ਹਾਂ।
IRVPA   ਪਰ ਅਸੀਂ ਉਹਨਾਂ ਵਿੱਚੋਂ ਨਹੀਂ ਜਿਹੜੇ ਪਿੱਛੇ ਹੱਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਉਹਨਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਕਰ ਕੇ ਜਾਨ ਬਚਾ ਰੱਖਦੇ ਹਨ। PE