Bible Language

Hebrews 13:5 (NCV) New Century Version

Versions

PAV   ਤੁਸੀਂ ਮਾਇਆ ਦੇ ਲੋਭ ਤੋਂ ਰਹਿਤ ਰਹੋ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸੰਤੋਂਖ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ
ERVPA   ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰਖੋ। ਅਤੇ ਜਿਹਡ਼ੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।” ਬਿਵਸਥਾ 31:6
IRVPA   ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।