Bible Language

Hebrews 13:9 (NCV) New Century Version

Versions

PAV   ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂ ਨਾਲ ਭਰਮਾਏ ਨਾ ਜਾਓ ਕਿਉ ਜੋ ਚੰਗਾ ਇਹ ਹੈ ਭਈ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁਝ ਲਾਭ ਨਾ ਹੋਇਆ
ERVPA   ਹਰ ਤਰ੍ਹਾਂ ਦੇ ਅਜੀਬ ਉਪਦੇਸ਼ਾਂ ਦੇ ਨਾਲ ਨਾ ਚਲੇ ਜਾਓ। ਤੁਹਾਡੇ ਦਿਲ ਨੂੰ ਪਰਮੇਸ਼ੁਰ ਦੀ ਕਿਰਪਾ ਦੁਆਰਾ ਤਾਕਤ ਪ੍ਰਾਪਤ ਕਰਨੀ ਚਾਹੀਦੀ ਹੈ ਨਾ ਕਿ ਭੋਜਨ ਸੰਬੰਧੀ ਅਸੂਲਾਂ ਦਾ ਅਨੁਸਰਣ ਕਰਕੇ। ਉਨਹਆਂ ਅਸੂਲਾਂ ਦਾ ਅਨੁਸਰਣ ਕਰਕੇ ਅੱਜ ਤਾਈਂ ਕਿਸੇ ਨੇ ਵੀ ਲਾਭ ਪ੍ਰਾਪਤ ਨਹੀਂ ਕੀਤਾ ਹੈ।
IRVPA   ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁਝ ਲਾਭ ਨਾ ਹੋਇਆ।