Bible Language

Hebrews 4:3 (NCV) New Century Version

Versions

PAV   ਕਿਉਂ ਜੋ ਅਸੀਂ ਜਿਨ੍ਹਾਂ ਨਿਹਚਾ ਕੀਤੀ ਹੈ ਓਸ ਅਰਾਮ ਵਿੱਚ ਵੜਦੇ ਹਾਂ ਜਿੱਕੁਰ ਉਹ ਨੇ ਆਖਿਆ ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸੌਂਹ ਖਾਧੀ, ਕਿ ਓਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।। ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ
ERVPA   ਅਸੀਂ ਲੋਕ, ਜਿਹਡ਼ੇ ਨਿਹਚਾ ਰਖਦੇ ਹਾਂ, ਪ੍ਰਵੇਸ਼ ਕਰਨ ਅਤੇ ਰੱਬੀ ਵਿਸ਼ਰਾਮ ਕਰਨ ਦੇ ਯੋਗ ਹਾਂ। ਉਵੇਂ ਹੀ ਜਿਵੇਂ ਪਰਮੇਸ਼ੁਰ ਨੇ ਆਖਿਆ, “ਕ੍ਰੋਧ ਵਿੱਚ ਮੈਂ ਸੌਂਹ ਖਾਧੀ; ‘ਉਹ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਨਗੇ।” ਜ਼ਬੂਰ 95:11 ਹਾਲਾਂ ਕਿ ਪਰਮੇਸ਼ੁਰ ਦਾ ਕਾਰਜ ਉਦੋਂ ਹੀ ਸੰਪੂਰਣ ਹੋ ਚੁਕਿਆ ਸੀ, ਜਿਸ ਸਮੇਂ ਤੋਂ ਉਸਨੇ ਇਹ ਦੁਨੀਆਂ ਸਾਜੀ ਸੀ, ਉਸਨੇ ਇੰਝ ਆਖਿਆ।
IRVPA   ਕਿਉਂ ਜੋ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਸ ਅਰਾਮ ਵਿੱਚ ਵੜਦੇ ਹਾਂ, ਜਿਸ ਤਰ੍ਹਾਂ ਉਸ ਨੇ ਆਖਿਆ, “ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!” ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ।