Bible Language

Hebrews 7:11 (NCV) New Century Version

Versions

PAV   ਸੋ ਜੇ ਲੇਵੀ ਜਾਜਕਾਈ ਨਾਲ ਜਿਹ ਦੇ ਹੁੰਦਿਆਂ ਕੌਮਾਂ ਨੂੰ ਸ਼ਰਾ ਮਿਲੀ ਸੀ ਸੰਪੂਰਨਤਾਈ ਪਰਾਪਤ ਹੁੰਦੀ ਤਾਂ ਫੇਰ ਕੀ ਲੋੜ ਸੀ ਜੋ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਕੋਈ ਹੋਰ ਜਾਜਕ ਉੱਠਦਾ ਅਤੇ ਹਾਰੂਨ ਦੀ ਪਦਵੀ ਦੇ ਅਨੁਸਾਰ ਨਾ ਗਿਣਿਆ ਜਾਂਦਾ
ERVPA   ਲੋਕਾਂ ਨੂੰ ਲੇਵੀ ਦੇ ਘਰਾਣੇ ਵੱਲੋਂ ਜਾਜਕ-ਵਰਗ ਦੇ ਅਧਾਰ ਤੇ ਸ਼ਰ੍ਹਾ ਦਿੱਤੀ ਗਈ ਸੀ। ਪਰ ਲੋਕਾਂ ਨੂੰ ਜਾਜਕਾਂ ਦੀ ਉਸ ਬਿਵਸਥਾ ਰਾਹੀਂ ਆਤਮਕ ਤੌਰ ਤੇ ਪੂਰਣ ਨਹੀਂ ਬਣਾਇਆ ਜਾ ਸਕਿਆ। ਇਸ ਲਈ ਕਿਸੇ ਹੋਰ ਜਾਜਕ ਦੀ ਆਮਦ ਦੀ ਲੋਡ਼ ਸੀ। ਮੇਰਾ ਭਾਵ ਹੈ ਉਸ ਜਾਜਕ ਦੀ ਜਿਹਡ਼ਾ ਆਰੋਨ ਵਰਗਾ ਨਹੀਂ ਸਗੋਂ ਮਲਕਿਸਿਦਕ ਵਰਗਾ ਹੋਵੇ।
IRVPA   {ਮਲਕਿਸਿਦਕ ਦੇ ਵਰਗਾ ਦੂਸਰਾ ਜਾਜਕ} PS ਸੋ ਜੇ ਲੇਵੀ ਵਾਲੀ ਜਾਜਕਾਈ ਨਾਲ ਜਿਸ ਦੇ ਹੁੰਦਿਆਂ ਕੌਮਾਂ ਨੂੰ ਬਿਵਸਥਾ ਮਿਲੀ ਸੀ ਸੰਪੂਰਨਤਾਈ ਪ੍ਰਾਪਤ ਹੁੰਦੀ, ਤਾਂ ਫਿਰ ਕੀ ਲੋੜ ਸੀ ਜੋ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਕੋਈ ਹੋਰ ਜਾਜਕ ਉੱਠਦਾ ਅਤੇ ਹਾਰੂਨ ਦੀ ਪਦਵੀ ਦੇ ਅਨੁਸਾਰ ਨਾ ਗਿਣਿਆ ਜਾਂਦਾ?