Bible Language

Hebrews 8:5 (NCV) New Century Version

Versions

PAV   ਜਿਹੜੇ ਸੁਰਗੀ ਵਸਤਾਂ ਦੇ ਨਮੂਨੇ ਅਤੇ ਪਰਛਾਵੇਂ ਦੀ ਸੇਵਾ ਕਰਦੇ ਹਨ, ਜਿਵੇਂ ਮੂਸਾ ਨੂੰ ਪਰਮੇਸ਼ੁਰ ਵੱਲੋਂ ਹੁਕਮ ਮਿਲਿਆ ਜਾਂ ਡੇਹਰਾ ਬਣਾਉਣ ਲੱਗਾ ਕਿ ਵੇਖਣਾ ਜਿਹੜਾ ਨਮੂਨਾ ਤੈਨੂੰ ਪਹਾੜ ਉੱਤੇ ਵਿਖਾਇਆ ਗਿਆ ਸੀ ਉਸੇ ਦੇ ਅਨੁਸਾਰ ਤੂੰ ਸੱਭੇ ਕੁਝ ਬਣਾਵੀਂ
ERVPA   ਜਿਹਡ਼ਾ ਕਾਰਜ ਇਹ ਜਾਜਕ ਕਰਦੇ ਹਨ ਉਹ ਅਸਲ ਵਿੱਚ ਸਵਰਗੀ ਚੀਜ਼ਾਂ ਦੀ ਨਕਲ ਤੇ ਪ੍ਰਛਾਵਾਂ ਮਾਤਰ ਹਨ। ਇਹੀ ਕਾਰਣ ਹੈ ਕਿ ਜਦੋਂ ਮੂਸਾ ਪਵਿੱਤਰ ਖੈਮਾ ਉਸਾਰਨ ਲਈ ਤਿਆਰ ਸੀ ਤਾਂ ਪਰਮੇਸ਼ੁਰ ਨੇ ਉਸਨੂੰ ਚੇਤਾਵਨੀ ਦਿੱਤੀ ਸੀ। “ਤੈਨੂੰ ਸਭ ਕੁਝ ਧਿਆਨ ਨਾਲ ਉਸੇ ਨਮੂਨੇ ਤੇ ਬਨਾਉਣਾ ਚਾਹੀਦਾ ਜੋ ਮੈਂ ਤੈਨੂੰ ਪਰਬਤ ਉੱਤੇ ਦਰਸ਼ਾਇਆ ਸੀ।”
IRVPA   ਜਿਹੜੇ ਸਵਰਗੀ ਵਸਤਾਂ ਦੇ ਨਮੂਨੇ ਅਤੇ ਪਰਛਾਵੇਂ ਦੀ ਸੇਵਾ ਉਸੇ ਤਰ੍ਹਾਂ ਕਰਦੇ ਹਨ ਜਿਵੇਂ ਮੂਸਾ ਨੂੰ ਜਦੋਂ ਉਹ ਡੇਰਾ ਬਣਾਉਣ ਲੱਗਾ ਤਾਂ ਪਰਮੇਸ਼ੁਰ ਵੱਲੋਂ ਹੁਕਮ ਮਿਲਿਆ ਕਿ ਵੇਖ, ਸਭ ਕੁਝ ਉਸੇ ਨਮੂਨੇ ਦੇ ਅਨੁਸਾਰ ਬਣਾਈਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਗਿਆ ਸੀ।