Bible Language

Hebrews 8:8 (NCV) New Century Version

Versions

PAV   ਕਿਉਂ ਜੋ ਉਹ ਉਨ੍ਹਾਂ ਉੱਤੇ ਊਜ ਲਾ ਕੇ ਕਹਿੰਦਾ ਹੈ, - ਵੇਖੋ, ਓਹ ਦਿਨ ਰਹੇ ਹਨ, ਪ੍ਰਭੁ ਆਖਦਾ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ, ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ,
ERVPA   ਪਰ ਪਰਮੇਸ਼ੁਰ ਨੇ ਲੋਕਾਂ ਵਿੱਚ ਕੁਝ ਗਲਤੀਆਂ ਦੇਖੀਆਂ। ਪਰਮੇਸ਼ੁਰ ਨੇ ਆਖਿਆ; “ਵਕਤ ਰਿਹਾ ਹੈ ਜਦੋਂ ਮੈਂ ਇਸਰਾਏਲ ਦੇ ਲੋਕਾਂ ਅਤੇ ਯੂਡਾ ਦੇ ਲੋਕਾਂ ਨਾਲ ਇੱਕ ਨਵਾਂ ਕਰਾਰ ਬਣਾਵਾਂਗਾ।
IRVPA   ਕਿਉਂ ਜੋ ਉਹ ਉਨ੍ਹਾਂ ਉੱਤੇ ਦੋਸ਼ ਲਾ ਕੇ ਕਹਿੰਦਾ ਹੈ ਕਿ ਵੇਖੋ, ਉਹ ਦਿਨ ਰਹੇ ਹਨ, ਪ੍ਰਭੂ ਆਖਦਾ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ,