Bible Language

Hebrews 9:21 (NCV) New Century Version

Versions

PAV   ਅਤੇ ਇਸੇ ਤਰਾਂ ਉਹ ਨੇ ਤੰਬੂ ਉੱਤੇ ਅਤੇ ਸੇਵਕਾਈ ਦੀ ਸਾਰੀ ਸਾਮਗਰੀ ਉੱਤੇ ਲਹੂ ਛਿੜਕਿਆ
ERVPA   ਇਸੇ ਤਰ੍ਹਾਂ ਮੂਸਾ ਨੇ ਪਵਿੱਤਰ ਤੰਬੂ ਉੱਪਰ ਲਹੂ ਦਾ ਛਿਟ੍ਟਾ ਦਿੱਤਾ ਉਸਨੇ ਪੂਜਾ ਦੀ ਹਰ ਸਮਗਰੀ ਉੱਪਰ ਖੂਨ ਦਾ ਛਿਟ੍ਟਾ ਦਿੱਤਾ।
IRVPA   ਅਤੇ ਇਸੇ ਤਰ੍ਹਾਂ ਉਹ ਨੇ ਡੇਰੇ ਉੱਤੇ ਅਤੇ ਸੇਵਕਾਈ ਦੀ ਸਾਰੀ ਸਮੱਗਰੀ ਉੱਤੇ ਲਹੂ ਛਿੜਕਿਆ।