Bible Language

Hosea 12:8 (NCV) New Century Version

Versions

PAV   ਅਫ਼ਰਾਈਮ ਕਹਿੰਦਾ ਹੈ, ਮੈਂ ਸੁੱਚ ਮੁੱਚ ਧਨੀ ਹੋ ਗਿਆ ਹਾਂ, ਮੈਂ ਆਪਣੇ ਲਈ ਧਨ ਜੋੜਿਆ ਹੈ, ਮੇਰੀ ਸਾਰੀ ਕਮਾਈ ਵਿੱਚ ਓਹ ਮੇਰੇ ਵਿੱਚ ਕੋਈ ਬਦੀ ਜਿਹੜੀ ਪਾਪ ਹੈ ਨਾ ਪਾਉਣਗੇ।
IRVPA   ਇਫ਼ਰਾਈਮ ਕਹਿੰਦਾ ਹੈ, ਮੈਂ ਸੱਚ-ਮੁੱਚ ਧਨੀ ਹੋ ਗਿਆ ਹਾਂ,
ਮੈਂ ਆਪਣੇ ਲਈ ਧਨ ਜੋੜਿਆ ਹੈ,
ਮੇਰੀ ਸਾਰੀ ਕਮਾਈ ਵਿੱਚ ਉਹ ਮੇਰੇ ਵਿੱਚ ਕੋਈ ਬਦੀ
ਜਿਹੜੀ ਪਾਪ ਹੈ, ਨਾ ਪਾਉਣਗੇ।