Bible Language

Isaiah 32:6 (NCV) New Century Version

Versions

PAV   ਮੂਰਖ ਤਾਂ ਮੂਰਖਤਾਈ ਦੀਆਂ ਗੱਲਾਂ ਕਰੇਗਾ, ਅਤੇ ਉਹ ਦਾ ਮਨ ਬਦੀ ਸੋਚੇਗਾ, ਭਈ ਉਹ ਕੁਫ਼ਰ ਬਕੇ ਅਤੇ ਯਹੋਵਾਹ ਦੇ ਵਿਖੇ ਗਲਤ ਬਚਨ ਬੋਲੇ, ਅਤੇ ਭੁੱਖੇ ਦੀ ਜਾਨ ਨੂੰ ਖਾਲੀ ਰੱਖੇ, ਅਤੇ ਤਿਹਾਏ ਦਾ ਪਾਣੀ ਰੋਕ ਲਵੇ।
IRVPA   ਮੂਰਖ ਤਾਂ ਮੂਰਖਤਾਈ ਦੀਆਂ ਗੱਲਾਂ ਕਰੇਗਾ, ਅਤੇ ਉਹ ਦਾ ਮਨ ਬਦੀ ਸੋਚੇਗਾ, ਭਈ ਉਹ ਕੁਫ਼ਰ ਬਕੇ ਅਤੇ ਯਹੋਵਾਹ ਦੇ ਵਿਖੇ ਗਲਤ ਬਚਨ ਬੋਲੇ, ਅਤੇ ਭੁੱਖੇ ਦੀ ਜਾਨ ਨੂੰ ਖਾਲੀ ਰੱਖੇ, ਅਤੇ ਤਿਹਾਏ ਦਾ ਪਾਣੀ ਰੋਕ ਲਵੇ।