Versions
PAV ਮੈਂ ਦੱਸਿਆ, ਮੈਂ ਬਚਾਇਆ, ਮੈਂ ਸੁਣਾਇਆ, ਅਤੇ ਤੁਹਾਡੇ ਵਿੱਚ ਕੋਈ ਓਪਰਾ (ਦੇਵਤਾ) ਨਹੀਂ ਸੀ, ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਹੀ ਪਰਮੇਸ਼ੁਰ ਹਾਂ।
IRVPA ਮੈਂ ਹੀ ਦੱਸਿਆ, ਮੈਂ ਬਚਾਇਆ, ਮੈਂ ਹੀ ਸੁਣਾਇਆ, ਨਾ ਕਿ ਤੁਹਾਡੇ ਵਿੱਚ ਕਿਸੇ ਓਪਰੇ ਦੇਵਤੇ ਨੇ, ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਹੀ ਪਰਮੇਸ਼ੁਰ ਹਾਂ।