Bible Language

Isaiah 43:14 (NCV) New Century Version

Versions

PAV   ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਐਉਂ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਘੱਲਿਆ, ਮੈਂ ਸਾਰੇ ਅਰਲਾਂ ਨੂੰ ਲਾਹ ਦਿਆਂਗਾ, ਅਤੇ ਕਸਦੀਆਂ ਦਾ ਜੈਕਾਰਾ ਸਿਆਪਾ ਹੋ ਜਾਵੇਗਾ।
IRVPA   {ਬਾਬਲ ਤੋਂ ਬਚ ਜਾਣਾ} PS ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਭੇਜਿਆ ਅਤੇ ਉਸ ਦੇ ਸਾਰੇ ਵਾਸੀਆਂ ਨੂੰ ਭਗੌੜਿਆਂ ਵਾਂਗੂੰ ਲੈ ਆਵਾਂਗਾ, ਅਤੇ ਕਸਦੀਆਂ ਨੂੰ ਉਨ੍ਹਾਂ ਦੇ ਜਹਾਜ਼ਾਂ ਉੱਤੇ ਚੜ੍ਹਾ ਕੇ ਲੈ ਆਵਾਂਗਾ, ਜਿਨ੍ਹਾਂ ਉੱਤੇ ਉਹ ਵੱਡਾ ਘਮੰਡ ਕਰਦੇ ਹਨ।