Bible Language

Isaiah 43:4 (NCV) New Century Version

Versions

PAV   ਇਸ ਕਾਰਨ ਕਿ ਤੂੰ ਮੇਰੀ ਨਿਗਾਹ ਵਿੱਚ ਬਹੁ ਮੁੱਲਾ ਅਤੇ ਆਦਰਮਾਨ ਹੈਂ, ਅਤੇ ਮੈਂ ਤੈਨੂੰ ਪਿਆਰ ਕੀਤਾ, ਮੈਂ ਤੇਰੇ ਬਦਲੇ ਆਦਮੀ ਅਤੇ ਤੇਰੀ ਜਾਨ ਦੇ ਵਟਾਂਦਰੇ ਵਿੱਚ ਉੱਮਤਾਂ ਦਿਆਂਗਾ।
IRVPA   ਇਸ ਕਾਰਨ ਕਿ ਤੂੰ ਮੇਰੀ ਨਿਗਾਹ ਵਿੱਚ ਬਹੁਮੁੱਲਾ ਅਤੇ ਆਦਰਯੋਗ ਹੈਂ, ਅਤੇ ਮੈਂ ਤੈਨੂੰ ਪਿਆਰ ਕੀਤਾ, ਮੈਂ ਤੇਰੇ ਬਦਲੇ ਮਨੁੱਖ ਅਤੇ ਤੇਰੀ ਜਾਨ ਦੇ ਵਟਾਂਦਰੇ ਵਿੱਚ ਕੌਮਾਂ ਦਿਆਂਗਾ।