Bible Language

Isaiah 44:13 (NCV) New Century Version

Versions

PAV   ਤਰਖਾਣ ਸੂਤ ਤਾਣਦਾ ਹੈ, ਉਹ ਪਿੰਸਲ ਨਾਲ ਉਸ ਦਾ ਖਾਕਾ ਖਿੱਚਦਾ ਹੈ, ਉਹ ਉਸ ਨੂੰ ਰੰਦਿਆ ਨਾਲ ਬਣਾਉਂਦਾ, ਅਤੇ ਪਰਕਾਰ ਨਾਲ ਉਸ ਦੇ ਨਿਸ਼ਾਨ ਲਾਉਂਦਾ, ਉਹ ਉਸ ਨੂੰ ਮਨੁੱਖ ਦੇ ਰੂਪ ਉੱਤੇ ਆਦਮੀ ਦੇ ਸੁਹੱਪਣ ਵਾਂਙੁ, ਠਾਕਰ ਦੁਆਰੇ ਵਿੱਚ ਬਿਰਾਜਮਾਨ ਹੋਣ ਲਈ ਬਣਾਉਂਦਾ ਹੈ!
IRVPA   ਤਰਖਾਣ ਸੂਤ ਤਾਣਦਾ ਹੈ, ਉਹ ਕਲਮ ਨਾਲ ਉਸ ਉੱਤੇ ਨਿਸ਼ਾਨ ਲਾਉਂਦਾ ਹੈ, ਉਹ ਉਸ ਨੂੰ ਰੰਦਿਆਂ ਨਾਲ ਬਣਾਉਂਦਾ, ਅਤੇ ਪਰਕਾਰ ਨਾਲ ਉਸ ਦੇ ਨਿਸ਼ਾਨ ਲਾਉਂਦਾ, ਉਹ ਉਸ ਨੂੰ ਮਨੁੱਖ ਦੇ ਰੂਪ ਵਿੱਚ ਆਦਮੀ ਦੇ ਸੁਹੱਪਣ ਵਾਂਗੂੰ, ਮੰਦਰ ਵਿੱਚ ਬਿਰਾਜਮਾਨ ਹੋਣ ਲਈ ਬਣਾਉਂਦਾ ਹੈ!