Bible Language

Isaiah 44:19 (NCV) New Century Version

Versions

PAV   ਕੋਈ ਦਿਲ ਤੇ ਨਹੀਂ ਲਿਆਉਂਦਾ, ਨਾ ਗਿਆਨ ਨਾ ਸਮਝ ਹੈ, ਭਈ ਉਹ ਆਖੇ, ਉਸ ਦਾ ਇੱਕ ਹਿੱਸਾ ਮੈਂ ਅੱਗ ਵਿੱਚ ਬਾਲ ਲਿਆ, ਹਾਂ, ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਪਕਾਈ, ਮੈਂ ਮਾਸ ਭੁੰਨ ਕੇ ਖਾਧਾ, ਭਲਾ, ਮੈਂ ਉਸ ਦੇ ਬਕੀਏ ਤੋਂ ਇੱਕ ਘਿਣਾਉਣੀ ਚੀਜ਼ ਬਣਾਵਾਂ! ਕੀ ਮੈਂ ਲੱਕੜ ਦੇ ਟੁੰਡ ਅੱਗੇ ਮੱਥਾ ਰਗੜਾਂ?
IRVPA   ਕੋਈ ਉਸ ਉੱਤੇ ਧਿਆਨ ਨਹੀਂ ਦਿੰਦਾ, ਨਾ ਕਿਸੇ ਨੂੰ ਗਿਆਨ ਹੈ, ਨਾ ਸਮਝ, ਕਿ ਉਹ ਆਖੇ, ਉਸ ਦਾ ਇੱਕ ਹਿੱਸਾ ਮੈਂ ਅੱਗ ਵਿੱਚ ਬਾਲ ਲਿਆ, ਹਾਂ, ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਪਕਾਈ, ਮੈਂ ਮਾਸ ਭੁੰਨ ਕੇ ਖਾਧਾ, ਭਲਾ, ਮੈਂ ਉਸ ਦੇ ਬਚੇ ਹੋਏ ਟੁੱਕੜੇ ਤੋਂ ਇੱਕ ਘਿਣਾਉਣੀ ਚੀਜ਼ ਬਣਾਵਾਂ? ਕੀ ਮੈਂ ਲੱਕੜ ਦੇ ਟੁੰਡ ਅੱਗੇ ਮੱਥਾ ਰਗੜਾਂ?