Bible Language

Isaiah 49:15 (NCV) New Century Version

Versions

PAV   ਭਲਾ, ਤੀਵੀਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸੱਕਦੀ, ਭਈ ਉਹ ਆਪਣੇ ਢਿੱਡ ਦੇ ਬਾਲ ਉੱਤੇ ਰਹਮ ਨਾ ਕਰੇ? ਏਹ ਭਾਵੇਂ ਭੁੱਲ ਜਾਣ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ।
IRVPA   ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ।