Bible Language

Isaiah 49:2 (NCV) New Century Version

Versions

PAV   ਓਸ ਮੇਰੇ ਮੂੰਹ ਨੂੰ ਤਿੱਖੀ ਤੇਗ ਵਾਂਙੁ ਬਣਾਇਆ, ਓਸ ਆਪਣੇ ਹੱਥ ਦੇ ਸਾਯੇ ਵਿੱਚ ਮੈਨੂੰ ਲੁਕਾਇਆ, ਓਸ ਮੈਨੂੰ ਇੱਕ ਸਿਕਲ ਕੀਤਾ ਹੋਇਆ ਬਾਣ ਬਣਾਇਆ, ਓਸ ਮੈਨੂੰ ਆਪਣੀ ਤਰਕਸ਼ ਵਿੱਚ ਲੁਕਾਇਆ,
IRVPA   ਉਸ ਨੇ ਮੇਰੇ ਮੂੰਹ ਨੂੰ ਤਿੱਖੀ ਤਲਵਾਰ ਵਾਂਗੂੰ ਬਣਾਇਆ, ਉਸ ਨੇ ਆਪਣੇ ਹੱਥ ਦੇ ਸਾਯੇ ਵਿੱਚ ਮੈਨੂੰ ਲੁਕਾਇਆ, ਉਸ ਨੇ ਮੈਨੂੰ ਇੱਕ ਚਮਕੀਲਾ ਤੀਰ ਬਣਾਇਆ, ਅਤੇ ਮੈਨੂੰ ਆਪਣੀ ਤਰਕਸ਼ ਵਿੱਚ ਲੁਕਾਇਆ ਹੈ,