Bible Language

Isaiah 50:10 (NCV) New Century Version

Versions

PAV   ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ? ਜਿਹੜਾ ਅੰਨ੍ਹੇਰੇ ਵਿੱਚ ਚੱਲਦਾ ਅਤੇ ਉਹ ਦੇ ਲਈ ਚਾਨਣ ਨਹੀਂ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ।
IRVPA   ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ।