Bible Language

Isaiah 51:10 (NCV) New Century Version

Versions

PAV   ਕੀ ਤੂੰ ਉਹ ਨਹੀਂ ਜਿਹ ਨੇ ਸਮੁੰਦਰ ਨੂੰ, ਵੱਡੀ ਡੁੰਘਿਆਈ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ? ਜਿਹ ਨੇ ਸਮੁੰਦਰ ਦੀ ਤਹਿ ਨੂੰ ਛੁਡਾਏ ਹੋਇਆਂ ਦੇ ਲੰਘਣ ਦਾ ਰਾਹ ਬਣਾ ਦਿੱਤਾ?
IRVPA   ਕੀ ਤੂੰ ਉਹ ਨਹੀਂ ਜਿਸ ਨੇ ਸਮੁੰਦਰ ਨੂੰ, ਵੱਡੀ ਡੁੰਘਿਆਈ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ? ਜਿਸ ਨੇ ਸਮੁੰਦਰ ਦੀ ਤਹਿ ਨੂੰ ਛੁਡਾਏ ਹੋਇਆਂ ਦੇ ਲੰਘਣ ਦਾ ਰਾਹ ਬਣਾ ਦਿੱਤਾ?