Bible Language

Isaiah 51:6 (NCV) New Century Version

Versions

PAV   ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਕਰੋ, ਅਕਾਸ਼ ਤਾਂ ਧੂੰਏਂ ਵਾਂਙੁ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਙੁ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਛਰਾਂ ਵਾਂਙੁ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ।।
IRVPA   ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਮਾਰੋ, ਅਕਾਸ਼ ਤਾਂ ਧੂੰਏਂ ਵਾਂਗੂੰ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਗੂੰ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਖੀਆਂ ਵਾਂਗੂੰ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ। PEPS