Bible Language

Isaiah 54:11 (NCV) New Century Version

Versions

PAV   ਹੇ ਦੁਖਿਆਰੀਏ, ਅਨ੍ਹੇਰੇ ਦੀਏ ਮਾਰੀਏ ਹੋਈਏ, ਜਿਹ ਨੂੰ ਦਿਲਾਸਾ ਨਹੀਂ ਮਿਲਿਆ, ਵੇਖ, ਮੈਂ ਤੇਰੇ ਪੱਥਰਾਂ ਨੂੰ ਕੱਜਲ ਵਿੱਚ ਰੱਖਾਂਗਾ, ਅਤੇ ਤੇਰੀਆਂ ਨੀਹਾਂ ਨੂੰ ਨੀਲਮਾਂ ਨਾਲ ਧਰਾਂਗਾ।
IRVPA   {ਆਉਣ ਵਾਲਾ ਯਰੂਸ਼ਲਮ ਨਗਰ} PS ਹੇ ਦੁਖਿਆਰੀਏ, ਅਨ੍ਹੇਰ ਦੀਏ ਮਾਰੀਏ ਹੋਈਏ, ਜਿਸ ਨੂੰ ਦਿਲਾਸਾ ਨਹੀਂ ਮਿਲਿਆ, ਵੇਖ, ਮੈਂ ਤੇਰੇ ਪੱਥਰਾਂ ਨੂੰ ਫ਼ੀਰੋਜ਼ਿਆਂ ਵਿੱਚ ਜੜ੍ਹਾਂਗਾ, ਅਤੇ ਤੇਰੀਆਂ ਨੀਂਹਾਂ ਨੂੰ ਨੀਲਮਾਂ ਨਾਲ ਧਰਾਂਗਾ।