Versions
PAV ਤੂੰ ਕਿਹ ਤੋਂ ਝਕੀ ਅਰ ਡਰੀ, ਭਈ ਤੂੰ ਝੂਠ ਬੋਲੀ ਅਤੇ ਮੈਨੂੰ ਚੇਤੇ ਨਾ ਕੀਤਾ, ਨਾ ਆਪਣੇ ਦਿਲ ਉੱਤੇ ਰੱਖਿਆ? ਕੀ ਮੈਂ ਚਰੋਕਣਾ ਚੁੱਪ ਨਹੀਂ ਰਿਹਾ? ਪਰ ਤੂੰ ਮੈਥੋਂ ਨਾ ਡਰੀ।
IRVPA ਤੂੰ ਕਿਸ ਤੋਂ ਐਨਾ ਸਹਿਮੀ ਅਤੇ ਡਰੀ ਕਿ ਤੂੰ ਝੂਠ ਬੋਲੀ ਅਤੇ ਮੈਨੂੰ ਯਾਦ ਨਾ ਕੀਤਾ, ਨਾ ਹੀ ਮੇਰੇ ਉੱਤੇ ਧਿਆਨ ਦਿੱਤਾ? ਕੀ ਮੈਂ ਬਹੁਤ ਸਮੇਂ ਤੱਕ ਚੁੱਪ ਨਾ ਰਿਹਾ? ਪਰ ਤੂੰ ਮੇਰੇ ਤੋਂ ਨਾ ਡਰੀ।