Bible Language

Isaiah 57:15 (NCV) New Century Version

Versions

PAV   ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਉਂ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤ੍ਰ ਅਸਥਾਨ ਵਿੱਚ ਵੱਸਦਾ ਹਾਂ, ਉਹ ਦੇ ਨਾਲ ਵੀ ਜਿਹ ਦਾ ਆਤਮਾ ਕੁਚਲਿਆ ਤੇ ਅੱਝਾ ਹੈ, ਭਈ ਮੈਂ ਅੱਝਿਆਂ ਦੇ ਆਤਮਾ ਨੂੰ ਜਿਵਾਵਾਂ, ਕੁਚਲਿਆਂ ਹੋਇਆਂ ਦੇ ਦਿਲ ਨੂੰ ਜਿਵਾਵਾਂ।
IRVPA   ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।