Bible Language

Isaiah 57:16 (NCV) New Century Version

Versions

PAV   ਮੈਂ ਸਦਾ ਤਾਂ ਨਾ ਝਗੜਾਂਗਾ, ਨਾ ਹਮੇਸ਼ਾ ਕੋਪਵਾਨ ਰਹਾਂਗਾ, ਕਿਉਂ ਜੋ ਆਤਮਾ ਮੇਰੇ ਹਜ਼ੂਰੋਂ ਨਢਾਲ ਹੋ ਜਾਂਦਾ, ਨਾਲੇ ਪ੍ਰਾਣ ਜਿਨ੍ਹਾਂ ਨੂੰ ਮੈਂ ਬਣਾਇਆ।।
IRVPA   ਮੈਂ ਸਦਾ ਤੱਕ ਨਾ ਝਗੜਾਂਗਾ, ਨਾ ਹਮੇਸ਼ਾ ਕ੍ਰੋਧਵਾਨ ਰਹਾਂਗਾ, ਨਹੀਂ ਤਾਂ ਉਨ੍ਹਾਂ ਦਾ ਆਤਮਾ ਮੇਰੇ ਕਾਰਨ ਨਢਾਲ ਹੋ ਜਾਵੇਗਾ, ਉਹ ਹੀ ਮਨੁੱਖ ਜਿਨ੍ਹਾਂ ਨੂੰ ਮੈਂ ਬਣਾਇਆ।