Bible Language

Isaiah 58:3 (NCV) New Century Version

Versions

PAV   ਅਸਾਂ ਕਿਉਂ ਵਰਤ ਰੱਖਿਆ ਅਤੇ ਤੂੰ ਵੇਖਦਾ ਨਹੀਂ? ਅਸਾਂ ਕਿਉਂ ਆਪਣੀਆਂ ਜਾਨਾਂ ਨੂੰ ਦੁਖ ਦਿੱਤਾ ਅਤੇ ਤੂੰ ਖਿਆਲ ਨਹੀਂ ਕਰਦਾ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ।
IRVPA   ਉਹ ਆਖਦੇ ਹਨ, ਕੀ ਕਾਰਨ ਹੈ ਕਿ ਅਸੀਂ ਵਰਤ ਰੱਖਿਆ ਪਰ ਤੂੰ ਵੇਖਦਾ ਨਹੀਂ? ਅਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿੱਤਾ ਪਰ ਤੂੰ ਖ਼ਿਆਲ ਨਹੀਂ ਕਰਦਾ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਹੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ।