Bible Language

Isaiah 63:7 (NCV) New Century Version

Versions

PAV   ਮੈਂ ਯਹੋਵਾਹ ਦੀ ਦਯਾ ਦਾ ਵਰਨਣ ਕਰਾਂਗਾ, ਯਹੋਵਾਹ ਦੀ ਉਸਤਤ ਦਾ ਵੀ, ਉਸ ਸਾਰੇ ਦੇ ਅਨੁਸਾਰ ਜੋ ਯਹੋਵਾਹ ਨੇ ਸਾਨੂੰ ਬਖ਼ਸ਼ਿਆ, ਨਾਲੇ ਇਸਰਾਏਲ ਦੇ ਘਰਾਣੇ ਲਈ ਉਹ ਵੱਡੀ ਭਲਿਆਈ, ਜਿਹ ਨੂੰ ਉਹ ਨੇ ਆਪਣੇ ਰਹਮ, ਅਤੇ ਆਪਣੀ ਦਯਾ ਦੀ ਵਾਫ਼ਰੀ ਅਨੁਸਾਰ ਓਹਨਾਂ ਨੂੰ ਬਖ਼ਸ਼ ਦਿੱਤਾ।
IRVPA   {ਇਸਰਾਏਲ ਨਾਲ ਕੀਤੀ ਗਈ ਭਲਿਆਈ} PS ਉਹਨਾਂ ਸਾਰੇ ਉਪਕਾਰਾਂ ਲਈ ਜੋ ਯਹੋਵਾਹ ਨੇ ਸਾਡੇ ਉੱਤੇ ਕੀਤੇ, ਨਾਲੇ ਇਸਰਾਏਲ ਦੇ ਘਰਾਣੇ ਉੱਤੇ ਉਸ ਵੱਡੀ ਭਲਿਆਈ ਲਈ ਜਿਸ ਨੂੰ ਉਹ ਨੇ ਆਪਣੇ ਰਹਮ, ਅਤੇ ਆਪਣੀ ਦਯਾ ਦੀ ਵਾਫ਼ਰੀ ਅਨੁਸਾਰ ਉਹਨਾਂ ਨੂੰ ਬਖ਼ਸ਼ ਦਿੱਤਾ, ਮੈਂ ਯਹੋਵਾਹ ਦੀ ਦਯਾ ਦਾ ਵਰਣਨ ਕਰਾਂਗਾ ਅਤੇ ਉਸ ਦੀ ਉਸਤਤ ਕਰਾਂਗਾ।