Bible Language

Isaiah 63:9 (NCV) New Century Version

Versions

PAV   ਓਹਨਾਂ ਦੇ ਸਭ ਦੁਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੀ ਹਜ਼ੂਰੀ ਦੇ ਦੂਤ ਨੇ ਓਹਨਾਂ ਨੂੰ ਬਚਾਇਆ, ਓਸ ਆਪਣੇ ਪ੍ਰੇਮ ਵਿੱਚ ਅਤੇ ਆਪਣੇ ਤਰਸ ਵਿੱਚ ਓਹਨਾਂ ਨੂੰ ਛੁਡਾਇਆ, ਉਹ ਓਹਨਾਂ ਨੂੰ ਸਾਰੇ ਪਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ।।
IRVPA   ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ। PEPS