Bible Language

Isaiah 64:12 (NCV) New Century Version

Versions

PAV   ਹੇ ਯਹੋਵਾਹ, ਕੀ ਏਹਨਾਂ ਗੱਲਾਂ ਦੇ ਕਾਰਨ ਤੂੰ ਆਪ ਨੂੰ ਰੋਕ ਛੱਡੇਂਗਾ? ਕੀ ਤੂੰ ਚੁਪ ਰਹੇਂਗਾ ਅਤੇ ਸਾਨੂੰ ਅੱਤ ਦੁੱਖੀ ਰੱਖੇਂਗਾ?
IRVPA   ਹੇ ਯਹੋਵਾਹ, ਕੀ ਇਹਨਾਂ ਗੱਲਾਂ ਦੇ ਬਾਅਦ ਵੀ ਤੂੰ ਆਪਣੇ ਆਪ ਨੂੰ ਰੋਕ ਰੱਖੇਂਗਾ? ਕੀ ਤੂੰ ਚੁੱਪ ਰਹੇਂਗਾ ਅਤੇ ਸਾਨੂੰ ਅੱਤ ਦੁੱਖ ਦੇਵੇਂਗਾ? PE