Bible Language

Isaiah 64:5 (NCV) New Century Version

Versions

PAV   ਤੂੰ ਉਹ ਨੂੰ ਮਿਲਦਾ ਹੈਂ ਜੋ ਖੁਸ਼ ਹੁੰਦਾ ਅਤੇ ਧਰਮ ਵਰਤਦਾ, ਜੋ ਤੇਰੇ ਰਾਹਾਂ ਵਿੱਚ ਤੈਨੂੰ ਚੇਤੇ ਰੱਖਦਾ। ਵੇਖ, ਤੂੰ ਕੋਪਵਾਨ ਹੋਇਆ, ਅਤੇ ਅਸਾਂ ਪਾਪ ਕੀਤਾ, ਉਨ੍ਹਾਂ ਵਿੱਚ ਅਸੀਂ ਚਿਰ ਤੀਕ ਰਹੇ, - ਕੀ ਅਸੀਂ ਬਚਾਂਗੇ?
IRVPA   ਤੂੰ ਉਹਨਾਂ ਦੀ ਮਦਦ ਲਈ ਆਉਂਦਾ ਹੈਂ ਜੋ ਖੁਸ਼ੀ ਨਾਲ ਧਰਮ ਦੇ ਕੰਮ ਕਰਦੇ ਅਤੇ ਜੋ ਤੇਰੇ ਰਾਹਾਂ ਵਿੱਚ ਤੁਰਦੇ ਹੋਏ ਤੈਨੂੰ ਯਾਦ ਰੱਖਦੇ ਹਨ। ਵੇਖ, ਤੂੰ ਕ੍ਰੋਧਵਾਨ ਹੋਇਆ, ਕਿਉਂਕਿ ਅਸੀਂ ਤੇਰੇ ਵਿਰੁੱਧ ਪਾਪ ਕਰਦੇ ਰਹੇ - ਅਸੀਂ ਕਿਸ ਤਰ੍ਹਾਂ ਬਚਾਂਗੇ?