Bible Language

Isaiah 7:17 (NCV) New Century Version

Versions

PAV   ਯਹੋਵਾਹ ਤੇਰੇ ਉੱਤੇ, ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਉ ਦੇ ਘਰਾਣੇ ਉੱਤੇ, ਤੇਰੇ ਲੋਕਾਂ ਉੱਤੇ ਅਜੇਹੇ ਦਿਨ ਲੈ ਆਵੇਗਾ ਅਰਥਾਤ ਅੱਸ਼ੂਰ ਦੇ ਰਾਜੇ ਨੂੰ, ਜੇਹੇ ਉਨ੍ਹਾਂ ਦਿਨਾਂ ਤੋਂ ਨਹੀਂ ਆਏ ਜਦੋਂ ਇਫ਼ਰਾਈਮ ਯਹੂਦਾਹ ਤੋਂ ਚੱਲਾ ਗਿਆ ਸੀ।।
IRVPA   ਯਹੋਵਾਹ ਤੇਰੇ ਉੱਤੇ, ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਤਾ ਦੇ ਘਰਾਣੇ ਉੱਤੇ ਅਜਿਹੇ ਦਿਨ ਲੈ ਆਵੇਗਾ, ਜਿਹੇ ਉਨ੍ਹਾਂ ਦਿਨਾਂ ਤੋਂ ਨਹੀਂ ਆਏ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਹੋ ਗਿਆ ਸੀ, ਅਰਥਾਤ ਅੱਸ਼ੂਰ ਦੇ ਰਾਜੇ ਦੇ ਦਿਨ। PEPS