Bible Language

Isaiah 7:3 (NCV) New Century Version

Versions

PAV   ਤਾਂ ਯਹੋਵਾਹ ਨੇ ਯਸਾਯਾਹ ਨੂੰ ਆਖਿਆ, ਤੂੰ ਅਰ ਤੇਰਾ ਪੁੱਤ੍ਰ ਸ਼ਆਰ ਯਾਸ਼ੂਬ ਉੱਪਰਲੇ ਤਲਾ ਦੇ ਸੂਏ ਦੇ ਸਿਰੇ ਉੱਤੇ ਧੋਬੀ ਘਾਟ ਦੇ ਰਾਹ ਤੇ ਆਹਾਜ਼ ਨੂੰ ਮਿਲੋ
IRVPA   ਤਦ ਯਹੋਵਾਹ ਨੇ ਯਸਾਯਾਹ ਨੂੰ ਆਖਿਆ, ਤੂੰ ਅਤੇ ਤੇਰਾ ਪੁੱਤਰ ਸ਼ਆਰ ਯਾਸ਼ੂਬ ਉੱਪਰਲੇ ਤਲਾਬ ਦੇ ਸੂਏ ਦੇ ਸਿਰੇ ਉੱਤੇ ਧੋਬੀ ਘਾਟ ਦੇ ਰਾਹ ਤੇ ਆਹਾਜ਼ ਨੂੰ ਮਿਲੋ