Bible Language

James 2:13 (NCV) New Century Version

Versions

PAV   ਕਿਉਂਕਿ ਜਿਹ ਨੇ ਦਯਾ ਨਾ ਕੀਤੀ ਉਹ ਦਾ ਨਿਆਉਂ ਦਯਾ ਤੋਂ ਬਿਨਾ ਕੀਤਾ ਜਾਵੇਗਾ। ਦਯਾ ਨਿਆਉਂ ਦੇ ਉੱਤੇ ਫ਼ਤਹ ਪਾਉਂਦੀ ਹੈ।।
ERVPA   ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਰਣਾ ਕਰੇਗਾ। ਪਰ ਇੱਕ ਜਿਹਡ਼ਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸਕਦਾ ਹੈ ਜਦੋਂ ਉਸਦਾ ਨਿਰਣਾ ਕੀਤਾ ਜਾ ਰਿਹਾ ਹੋਵੇਗਾ।
IRVPA   ਕਿਉਂਕਿ ਜਿਸ ਨੇ ਦਯਾ ਨਾ ਕੀਤੀ ਉਸ ਦਾ ਨਿਆਂ ਬਿਨ੍ਹਾਂ ਦਯਾ ਤੋਂ ਕੀਤਾ ਜਾਵੇਗਾ। ਦਯਾ ਨਿਆਂ ਦੇ ਉੱਤੇ ਜਿੱਤ ਪਾਉਂਦੀ ਹੈ। PS