Bible Language

James 2:25 (NCV) New Century Version

Versions

PAV   ਅਤੇ ਓਸੇ ਪਰਕਾਰ ਕੀ ਰਹਾਬ ਵੇਸਵਾ ਭੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਹਲਕਾਰਿਆਂ ਨੂੰ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਏ ਰਾਹ ਥਾਣੀ ਤੋਰ ਦਿੱਤਾॽ
ERVPA   ਦੂਸਰੀ ਮਿਸਾਲ ਰਹਾਬ ਦੀ ਹੈ। ਰਹਾਬ ਇੱਕ ਵੇਸ਼ਵਾ ਸੀ, ਪਰ ਉਸਨੂੰ ਉਸਦੇ ਅਮਲ ਰਾਹੀਂ ਧਰਮੀ ਬਣਇਆ ਗਿਆ। ਉਸਨੇ ਪਰਮੇਸ਼ੁਰ ਦੇ ਲੋਕਾਂ ਲਈ ਸੂਹੀਆਂ ਦੀ ਸਹਾਇਤਾ ਕੀਤੀ। ਉਸਨੇ ਉਨ੍ਹਾਂ ਦਾਵਸਵਾਗਤ ਆਪਣੇ ਮਹਿਮਾਨਾਂ ਵਾਂਗ ਕੀਤਾ ਅਤੇ ਇੱਕ ਵਖਰੇ ਰਸਤੇ ਦੁਆਰਾ ਉਨ੍ਹਾਂ ਦੀ ਬਚ ਨਿਕਲਣ ਵਿੱਚ ਸਹਾਇਤਾ ਕੀਤੀ।
IRVPA   ਕੀ ਉਸੇ ਹੀ ਤਰ੍ਹਾਂ ਰਹਾਬ ਵੇਸਵਾ ਵੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਭੇਤੀਆਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ?