Bible Language

James 4:8 (NCV) New Century Version

Versions

PAV   ਪਰਮੇਸ਼ੁਰ ਦੇ ਨੇੜੇ ਜਾਓ ਤਾਂ ਉਹ ਤੁਹਾਡੇ ਨੇੜੇ ਆਵੇਗਾ ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ
ERVPA   ਪਰਮੇਸ਼ੁਰ ਦੇ ਨੇਡ਼ੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇਡ਼ੇ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਨਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿਚਾਰਾਂ ਨੂੰ ਸ਼ੁਧ ਕਰੋ।
IRVPA   ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।