Bible Language

James 5:10 (NCV) New Century Version

Versions

PAV   ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੁ ਦਾ ਨਾਮ ਲੈ ਕੇ ਬੋਲਦੇ ਸਨ ਉਨ੍ਹਾਂ ਨੂੰ ਦੁਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਮੰਨ ਲਓ
ERVPA   ਭਰਾਵੋ ਅਤੇ ਭੈਣੋ, ਉਨ੍ਹਾਂ ਨਬੀਆਂ ਦੇ ਰਾਹ ਤੇ ਚੱਲੋ ਜਿਹਡ਼ੇ ਪ੍ਰਭੂ ਦੇ ਨਾਂ ਵਿੱਚ ਬੋਲੇ ਹਨ। ਉਨ੍ਹਾਂ ਨੇ ਬਹੁਤ ਦੁਖ ਝੱਲੇ ਪਰ ਉਹ ਬਹੁਤ ਸਬਰ ਵਾਲੇ ਸਨ।
IRVPA   ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ।