Bible Language

Jeremiah 10:12 (NCV) New Century Version

Versions

PAV   ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ ਹੈ, ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ।
IRVPA   {ਸਤੂਤੀ ਦਾ ਗੀਤ} PS ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ।