Bible Language

Jeremiah 10:5 (NCV) New Century Version

Versions

PAV   ਓਹ ਖਜੂਰ ਵਾਂਙੁ ਸਖ਼ਤ ਹਨ, ਓਹ ਬੋਲ ਨਹੀਂ ਸੱਕਦੇ, ਓਹ ਚੁੱਕ ਕੇ ਲੈ ਜਾਣੇ ਪੈਂਦੇ ਹਨ, ਕਿਉਂ ਜੋ ਓਹ ਤੁਰ ਨਹੀਂ ਸੱਕਦੇ! ਓਹਨਾਂ ਤੋਂ ਨਾ ਡਰੋ, ਕਿਉਂ ਜੋ ਓਹ ਬੁਰਿਆਈ ਨਹੀਂ ਕਰ ਸੱਕਦੇ, ਨਾ ਹੀ ਓਹ ਭਲਿਆਈ ਕਰ ਸੱਕਦੇ ਹਨ।
IRVPA   ਉਹ ਕਕੜੀਆਂ ਵਾਂਗੂੰ ਸਖ਼ਤ ਹਨ, ਉਹ ਬੋਲ ਨਹੀਂ ਸਕਦੇ ਉਹ ਚੁੱਕ ਕੇ ਲੈ ਜਾਣੇ ਪੈਂਦੇ ਹਨ, ਕਿਉਂ ਜੋ ਉਹ ਤੁਰ ਨਹੀਂ ਸਕਦੇ! ਉਹਨਾਂ ਤੋਂ ਨਾ ਡਰੋ, ਕਿਉਂ ਜੋ ਉਹ ਬੁਰਿਆਈ ਨਹੀਂ ਕਰ ਸਕਦੇ, ਨਾ ਹੀ ਉਹ ਭਲਿਆਈ ਕਰ ਸਕਦੇ ਹਨ।