Bible Language

Jeremiah 11:22 (NCV) New Century Version

Versions

PAV   ਏਸ ਲਈ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਓਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਓਹਨਾਂ ਦੇ ਪੁੱਤ੍ਰ ਅਰ ਧੀਆਂ ਕਾਲ ਨਾਲ ਮਰਨਗੇ
IRVPA   ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਉਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ