Bible Language

Jeremiah 11:7 (NCV) New Century Version

Versions

PAV   ਕਿਉਂ ਜੋ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਜਦ ਮੈਂ ਓਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੀਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਓਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ!
IRVPA   ਕਿਉਂ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੱਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਉਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ!