Bible Language

Jeremiah 13:23 (NCV) New Century Version

Versions

PAV   ਭਲਾ, ਹਬਸ਼ੀ ਆਪਣੀ ਖੱਲ ਨੂੰ, ਯਾ ਚਿੱਤਾ ਆਪਣੇ ਦਾਗਾਂ ਨੂੰ ਬਦਲ ਸੱਕਦਾ ਹੈ? ਤਾਂ ਤੂੰ ਵੀ ਭਲਿਆਈ ਕਰ ਸੱਕਦਾ ਹੈਂ, ਜਿਹ ਨੇ ਬੁਰੀਆਈ ਸਿੱਖੀ ਹਈ ਹੈ!
IRVPA   ਭਲਾ, ਕੂਸ਼ੀ ਆਪਣੀ ਖੱਲ ਨੂੰ, ਜਾਂ ਚੀਤਾ ਆਪਣੇ ਦਾਗਾਂ ਨੂੰ ਬਦਲ ਸਕਦਾ ਹੈ? ਤਾਂ ਤੂੰ ਵੀ ਭਲਿਆਈ ਕਰ ਸਕਦਾ ਹੈਂ, ਜਿਸ ਨੇ ਬੁਰਿਆਈ ਸਿੱਖੀ ਹੋਈ ਹੈ!